ਜ਼ਬੂਰਾਂ ਦੀ ਪੋਥੀ 14:1 - ਪਵਿੱਤਰ ਬਾਈਬਲ1 ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।” ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ। See the chapterਪਵਿੱਤਰ ਬਾਈਬਲ O.V. Bible (BSI)1 ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। See the chapter |