ਜ਼ਬੂਰਾਂ ਦੀ ਪੋਥੀ 14:3 - ਪਵਿੱਤਰ ਬਾਈਬਲ3 ਪਰ ਹਰ ਕਿਸੇ ਨੇ ਪਰਮੇਸ਼ੁਰ ਤੋਂ ਮੁੱਖ ਮੋੜਿਆ ਹੋਇਆ ਹੈ, ਸਾਰੇ ਹੀ ਦੁਸ਼ਟ ਰੂਹਾਂ ਬਣ ਗਏ ਹਨ। ਇੱਕ ਵੀ ਚੰਗੀਆਂ ਕਰਨੀਆਂ ਨਹੀਂ ਕਰਦਾ। See the chapterਪਵਿੱਤਰ ਬਾਈਬਲ O.V. Bible (BSI)3 ਓਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ – ਇੱਕ ਵੀ ਨਹੀਂ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ! See the chapter |