ਜ਼ਬੂਰਾਂ ਦੀ ਪੋਥੀ 14:4 - ਪਵਿੱਤਰ ਬਾਈਬਲ4 ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ। ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ। See the chapterਪਵਿੱਤਰ ਬਾਈਬਲ O.V. Bible (BSI)4 ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ? See the chapter |