ਜ਼ਬੂਰਾਂ ਦੀ ਪੋਥੀ 14:5 - ਪਵਿੱਤਰ ਬਾਈਬਲ5 ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ। ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ। See the chapterਪਵਿੱਤਰ ਬਾਈਬਲ O.V. Bible (BSI)5 ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ। See the chapter |