ਜ਼ਬੂਰਾਂ ਦੀ ਪੋਥੀ 14:6 - ਪਵਿੱਤਰ ਬਾਈਬਲ6 ਪਰ ਪਰਮੇਸ਼ੁਰ ਹਮੇਸ਼ਾ ਭਗਤ ਬੰਦਿਆਂ ਦੇ ਨਾਲ ਹੈ। ਇਸੇ ਲਈ ਬੁਰੇ ਬੰਦਿਆਂ ਨੂੰ ਵੱਡੇਰਾ ਭੈ ਹੈ। See the chapterਪਵਿੱਤਰ ਬਾਈਬਲ O.V. Bible (BSI)6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ। See the chapter |