Online Bible

- Advertisements -




ਜ਼ਬੂਰਾਂ ਦੀ ਪੋਥੀ 14:7 - ਪਵਿੱਤਰ ਬਾਈਬਲ

7 ਸੀਯੋਨ ਪਰਬਤ ਉੱਤੇ ਕੌਣ ਹੈ ਜੋ ਇਸਰਾਏਲ ਦੀ ਰੱਖਿਆ ਕਰ ਸੱਕਦਾ? ਯਹੋਵਾਹ ਹੀ ਹੈ ਜੋ ਇਸਰਾਏਲ ਨੂੰ ਬਚਾ ਸੱਕਦਾ। ਯਹੋਵਾਹ ਦੇ ਲੋਕਾਂ ਨੂੰ ਕੈਦੀਆਂ ਵਾਂਗ ਲੈ ਲਿਆ ਗਿਆ ਹੈ। ਪਰ ਪਰਮੇਸ਼ੁਰ ਆਪਣੇ ਲੋਕਾਂ ਨੂੰ ਵਾਪਸ ਲਿਆਵੇਗਾ। ਫ਼ੇਰ ਯਾਕੂਬ (ਇਸਰਾਏਲ) ਬਹੁਤ ਖੁਸ਼ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!

See the chapter Copy




ਜ਼ਬੂਰਾਂ ਦੀ ਪੋਥੀ 14:7

Follow us:

Advertisements


Advertisements