ਜ਼ਬੂਰਾਂ ਦੀ ਪੋਥੀ 148:10 - ਪਵਿੱਤਰ ਬਾਈਬਲ10 ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ। See the chapterਪਵਿੱਤਰ ਬਾਈਬਲ O.V. Bible (BSI)10 ਦਰਿੰਦੇ ਤੇ ਸਾਰੇ ਡੰਗਰ, ਘਿਸਰਨ ਵਾਲੇ ਤੇ ਪੰਖ ਪੰਛੀ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ, See the chapter |