ਜ਼ਬੂਰਾਂ ਦੀ ਪੋਥੀ 148:13 - ਪਵਿੱਤਰ ਬਾਈਬਲ13 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ। See the chapterਪਵਿੱਤਰ ਬਾਈਬਲ O.V. Bible (BSI)13 ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ, See the chapter |