Online Bible

- Advertisements -




ਜ਼ਬੂਰਾਂ ਦੀ ਪੋਥੀ 148:14 - ਪਵਿੱਤਰ ਬਾਈਬਲ

14 ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਉਹ ਨੇ ਆਪਣੀ ਪਰਜਾ ਦੇ ਸਿੰਙ ਨੂੰ ਉੱਚਾ ਕੀਤਾ, ਏਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ! ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!

See the chapter Copy




ਜ਼ਬੂਰਾਂ ਦੀ ਪੋਥੀ 148:14

Follow us:

Advertisements


Advertisements