ਜ਼ਬੂਰਾਂ ਦੀ ਪੋਥੀ 148:3 - ਪਵਿੱਤਰ ਬਾਈਬਲ3 ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ। See the chapterਪਵਿੱਤਰ ਬਾਈਬਲ O.V. Bible (BSI)3 ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੋਸ਼ਨ ਤਾਰਿਓ, ਉਹ ਦੀ ਉਸਤਤ ਕਰੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ! See the chapter |