ਜ਼ਬੂਰਾਂ ਦੀ ਪੋਥੀ 148:7 - ਪਵਿੱਤਰ ਬਾਈਬਲ7 ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ। See the chapterਪਵਿੱਤਰ ਬਾਈਬਲ O.V. Bible (BSI)7 ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ! See the chapter |