ਜ਼ਬੂਰਾਂ ਦੀ ਪੋਥੀ 149:4 - ਪਵਿੱਤਰ ਬਾਈਬਲ4 ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਬਚਾ ਲਿਆ। See the chapterਪਵਿੱਤਰ ਬਾਈਬਲ O.V. Bible (BSI)4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, See the chapter |