ਜ਼ਬੂਰਾਂ ਦੀ ਪੋਥੀ 149:6 - ਪਵਿੱਤਰ ਬਾਈਬਲ6 ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ। See the chapterਪਵਿੱਤਰ ਬਾਈਬਲ O.V. Bible (BSI)6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨਾਂ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ, See the chapter |