ਜ਼ਬੂਰਾਂ ਦੀ ਪੋਥੀ 149:8 - ਪਵਿੱਤਰ ਬਾਈਬਲ8 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, See the chapter |