ਜ਼ਬੂਰਾਂ ਦੀ ਪੋਥੀ 150:2 - ਪਵਿੱਤਰ ਬਾਈਬਲ2 ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ। See the chapterਪਵਿੱਤਰ ਬਾਈਬਲ O.V. Bible (BSI)2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! See the chapter |