ਜ਼ਬੂਰਾਂ ਦੀ ਪੋਥੀ 2:1 - ਪਵਿੱਤਰ ਬਾਈਬਲ1 ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ? See the chapterਪਵਿੱਤਰ ਬਾਈਬਲ O.V. Bible (BSI)1 ਕੌਮਾਂ ਕਾਹਨੂੰ ਡੰਡ ਪਾਉਂਦੀਆਂ ਹਨ, ਅਤੇ ਉੱਮਤਾਂ ਵਿਅਰਥ ਸੋਚਾਂ ਕਿਉਂ ਕਰਦੀਆਂ ਹਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? See the chapter |