Online Bible

- Advertisements -




ਜ਼ਬੂਰਾਂ ਦੀ ਪੋਥੀ 2:10 - ਪਵਿੱਤਰ ਬਾਈਬਲ

10 ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਸੋ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਓ, ਤੁਸੀਂ ਸਮਝ ਜਾਓ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।

See the chapter Copy




ਜ਼ਬੂਰਾਂ ਦੀ ਪੋਥੀ 2:10

Follow us:

Advertisements


Advertisements