ਜ਼ਬੂਰਾਂ ਦੀ ਪੋਥੀ 2:2 - ਪਵਿੱਤਰ ਬਾਈਬਲ2 ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਅਰ ਉਹ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪੋ ਵਿੱਚ ਮਤਾ ਪਕਾਉਂਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ, See the chapter |