ਜ਼ਬੂਰਾਂ ਦੀ ਪੋਥੀ 3:2 - ਪਵਿੱਤਰ ਬਾਈਬਲ2 ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)2 ਬਾਹਲੇ ਮੇਰੀ ਜਾਨ ਦੇ ਲਈ ਆਖਦੇ ਹਨ, ਭਈ ਪਰਮੇਸ਼ੁਰ ਵੱਲੋਂ ਉਹ ਦਾ ਬਚਾਓ ਹੈ ਨਹੀਂ।। ਸਲਹ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ। See the chapter |