ਜ਼ਬੂਰਾਂ ਦੀ ਪੋਥੀ 3:4 - ਪਵਿੱਤਰ ਬਾਈਬਲ4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)4 ਮੈਂ ਆਪਣੀ ਅਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜੋਂ ਮੈਨੂੰ ਉੱਤਰ ਦਿੰਦਾ ਹੈ।। ਸਲਹ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ। See the chapter |