Online Bible

- Advertisements -




ਜ਼ਬੂਰਾਂ ਦੀ ਪੋਥੀ 3:7 - ਪਵਿੱਤਰ ਬਾਈਬਲ

7 ਯਹੋਵਾਹ, ਉੱਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ! ਤੁਸੀਂ ਬਹੁਤ ਬਲਵਾਨ ਹੋ! ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ, ਮੈਨੂੰ ਬਚਾ, ਤੈਂ ਤਾਂ ਮੇਰੇ ਸਭਨਾਂ ਵੈਰੀਆਂ ਦੀਆਂ ਖਾਖਾਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।

See the chapter Copy




ਜ਼ਬੂਰਾਂ ਦੀ ਪੋਥੀ 3:7

Follow us:

Advertisements


Advertisements