ਜ਼ਬੂਰਾਂ ਦੀ ਪੋਥੀ 4:1 - ਪਵਿੱਤਰ ਬਾਈਬਲ1 ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ! ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ! ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ! See the chapterਪਵਿੱਤਰ ਬਾਈਬਲ O.V. Bible (BSI)1 ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ। See the chapter |