ਜ਼ਬੂਰਾਂ ਦੀ ਪੋਥੀ 4:2 - ਪਵਿੱਤਰ ਬਾਈਬਲ2 ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ। See the chapterਪਵਿੱਤਰ ਬਾਈਬਲ O.V. Bible (BSI)2 ਹੇ ਮਨੁੱਖ ਦੇ ਪੁੱਤ੍ਰੋ, ਤੁਸੀਂ ਕਦ ਤਾਈਂ ਮੇਰੀ ਮਹਿਮਾ ਦੀ ਬੇਪਤੀ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ?।। ਸਲਹ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ। See the chapter |