ਜ਼ਬੂਰਾਂ ਦੀ ਪੋਥੀ 4:3 - ਪਵਿੱਤਰ ਬਾਈਬਲ3 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)3 ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ। See the chapter |