ਜ਼ਬੂਰਾਂ ਦੀ ਪੋਥੀ 4:6 - ਪਵਿੱਤਰ ਬਾਈਬਲ6 ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।” See the chapterਪਵਿੱਤਰ ਬਾਈਬਲ O.V. Bible (BSI)6 ਬਾਹਲੇ ਏਹ ਆਖਦੇ ਹਨ ਭਈ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁਖੜੇ ਨੂੰ ਸਾਡੇ ਉੱਤੇ ਚਮਕਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ। See the chapter |