Online Bible

- Advertisements -




ਜ਼ਬੂਰਾਂ ਦੀ ਪੋਥੀ 4:7 - ਪਵਿੱਤਰ ਬਾਈਬਲ

7 ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ! ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ। ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤੈਂ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਉਨ੍ਹਾਂ ਦੇ ਦਾਣੇ ਅਤੇ ਦਾਖ ਰਸ ਬਹੁਤ ਹੋ ਗਏ ਹਨ, ਵਧੀਕ ਅਨੰਦ ਪਾ ਦਿੱਤਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।

See the chapter Copy




ਜ਼ਬੂਰਾਂ ਦੀ ਪੋਥੀ 4:7

Follow us:

Advertisements


Advertisements