Online Bible

- Advertisements -




ਜ਼ਬੂਰਾਂ ਦੀ ਪੋਥੀ 5:12 - ਪਵਿੱਤਰ ਬਾਈਬਲ

12 ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ, ਢਾਲ ਰੂਪੀ ਕਿਰਪਾ ਦੇ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।

See the chapter Copy




ਜ਼ਬੂਰਾਂ ਦੀ ਪੋਥੀ 5:12

Follow us:

Advertisements


Advertisements