Online Bible

- Advertisements -




ਜ਼ਬੂਰਾਂ ਦੀ ਪੋਥੀ 5:3 - ਪਵਿੱਤਰ ਬਾਈਬਲ

3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਂਗਾ, ਅੰਮ੍ਰਿਤ ਵੇਲੇ ਮੈਂ ਤੇਰੇ ਲਈ ਤਿਆਰੀ ਕਰ ਕੇ ਤੇਰੀ ਉਡੀਕ ਕਰਾਂਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।

See the chapter Copy




ਜ਼ਬੂਰਾਂ ਦੀ ਪੋਥੀ 5:3

Follow us:

Advertisements


Advertisements