Online Bible

- Advertisements -




ਜ਼ਬੂਰਾਂ ਦੀ ਪੋਥੀ 5:4 - ਪਵਿੱਤਰ ਬਾਈਬਲ

4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤੂੰ ਤਾਂ ਅਜੇਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਟਿਕ ਨਹੀਂ ਸੱਕਦੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।

See the chapter Copy




ਜ਼ਬੂਰਾਂ ਦੀ ਪੋਥੀ 5:4

Follow us:

Advertisements


Advertisements