Online Bible

- Advertisements -




ਜ਼ਬੂਰਾਂ ਦੀ ਪੋਥੀ 5:8 - ਪਵਿੱਤਰ ਬਾਈਬਲ

8 ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਹੇ ਯਹੋਵਾਹ, ਮੇਰੇ ਘਾਤਿਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,

See the chapter Copy




ਜ਼ਬੂਰਾਂ ਦੀ ਪੋਥੀ 5:8

Follow us:

Advertisements


Advertisements