Online Bible

- Advertisements -




ਜ਼ਬੂਰਾਂ ਦੀ ਪੋਥੀ 6:1 - ਪਵਿੱਤਰ ਬਾਈਬਲ

1 ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇਹ, ਨਾ ਆਪਣੇ ਤੇਜ਼ ਕੋਪ ਨਾਲ ਮੈਨੂੰ ਤਾੜ ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।

See the chapter Copy




ਜ਼ਬੂਰਾਂ ਦੀ ਪੋਥੀ 6:1

Follow us:

Advertisements


Advertisements