Online Bible

- Advertisements -




ਜ਼ਬੂਰਾਂ ਦੀ ਪੋਥੀ 6:10 - ਪਵਿੱਤਰ ਬਾਈਬਲ

10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਮੇਰੇ ਸਾਰੇ ਵੈਰੀ ਲੱਜਿਆਵਾਨ ਅਰ ਅੱਤ ਬਿਆਕਲ ਹੋਣਗੇ, ਓਹ ਮੁੜ ਜਾਣਗੇ ਅਤੇ ਅਚਣਚੇਤ ਲੱਜਿਆਵਾਨ ਹੋ ਜਾਣਗੇ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।

See the chapter Copy




ਜ਼ਬੂਰਾਂ ਦੀ ਪੋਥੀ 6:10

Follow us:

Advertisements


Advertisements