ਜ਼ਬੂਰਾਂ ਦੀ ਪੋਥੀ 6:2 - ਪਵਿੱਤਰ ਬਾਈਬਲ2 ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ। See the chapterਪਵਿੱਤਰ ਬਾਈਬਲ O.V. Bible (BSI)2 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈਂ ਕੁਮਲਾ ਰਿਹਾ ਹਾਂ। ਹੇ ਯਹੋਵਾਹ, ਮੈਨੂੰ ਚੰਗਿਆਂ ਕਰ ਕਿਉਂ ਜੋ ਮੇਰੀਆਂ ਹੱਡੀਆਂ ਬਿਆਕਲ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ। See the chapter |