Online Bible

- Advertisements -




ਜ਼ਬੂਰਾਂ ਦੀ ਪੋਥੀ 6:7 - ਪਵਿੱਤਰ ਬਾਈਬਲ

7 ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ ਗਈਆਂ, ਓਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।

See the chapter Copy




ਜ਼ਬੂਰਾਂ ਦੀ ਪੋਥੀ 6:7

Follow us:

Advertisements


Advertisements