ਜ਼ਬੂਰਾਂ ਦੀ ਪੋਥੀ 7:12 - ਪਵਿੱਤਰ ਬਾਈਬਲ12-13 ਪਰਮੇਸ਼ੁਰ ਇੱਕ ਫ਼ੈਸਲਾ ਕਰਨ ਤੋਂ ਬਾਅਦ, ਉਹ ਆਪਣਾ ਮਨ ਨਹੀਂ ਬਦਲਦਾ। ਪਰਮੇਸ਼ੁਰ ਮੰਦੇ ਲੋਕਾਂ ਨੂੰ ਦੰਡ ਦੇਣ ਲਈ ਸਦਾ ਤਿਆਰ ਹੈ। See the chapterਪਵਿੱਤਰ ਬਾਈਬਲ O.V. Bible (BSI)12 ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਹ ਨੇ ਆਪਣਾ ਧਣੁਖ ਝੁਕਾ ਕੇ ਤਿਆਰ ਕਰ ਛੱਡਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ। See the chapter |