ਜ਼ਬੂਰਾਂ ਦੀ ਪੋਥੀ 7:15 - ਪਵਿੱਤਰ ਬਾਈਬਲ15 ਉਹ ਹੋਰਾਂ ਨੂੰ ਫ਼ਸਾਉਣ ਅਤੇ ਉਨ੍ਹਾਂ ਨੂੰ ਸੱਟਾਂ ਮਾਰਨ ਦੀਆਂ ਯੋਜਨਾਵਾਂ ਬਣਾਉਂਦੇ ਹਨ। ਪਰ ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਵਣਗੇ। See the chapterਪਵਿੱਤਰ ਬਾਈਬਲ O.V. Bible (BSI)15 ਉਸ ਨੇ ਟੋਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖਾਈ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ। See the chapter |