ਜ਼ਬੂਰਾਂ ਦੀ ਪੋਥੀ 7:16 - ਪਵਿੱਤਰ ਬਾਈਬਲ16 ਉਨ੍ਹਾਂ ਨੂੰ ਉਹ ਸਜ਼ਾ ਮਿਲੇਗੀ ਜਿਸਦੇ ਉਹ ਅਧਿਕਾਰੀ ਹਨ। ਉਹ ਹੋਰਾਂ ਲਈ ਜਾਲਮ ਸਨ। ਪਰ ਉਨ੍ਹਾਂ ਨੂੰ ਉਨ੍ਹਾਂ ਦੇ ਗਲਤ ਕਾਰਿਆਂ ਵਾਸਤੇ ਸਜ਼ਾ ਮਿਲੇਗੀ। See the chapterਪਵਿੱਤਰ ਬਾਈਬਲ O.V. Bible (BSI)16 ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੀ ਖੋਪਰੀ ਉੱਤੇ ਪਵੇਗਾ । See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ। See the chapter |