ਜ਼ਬੂਰਾਂ ਦੀ ਪੋਥੀ 7:17 - ਪਵਿੱਤਰ ਬਾਈਬਲ17 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ ਕਿਉਂਕਿ ਉਹ ਭਲਾ ਹੈ। ਮੈਂ ਅੱਤ ਉੱਚੇ ਯਹੋਵਾਹ ਦੇ ਨਾਮ ਦੀ ਉਸਤਤਿ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)17 ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ। See the chapter |