ਜ਼ਬੂਰਾਂ ਦੀ ਪੋਥੀ 7:2 - ਪਵਿੱਤਰ ਬਾਈਬਲ2 ਜੇ ਤੂੰ ਮੈਨੂੰ ਨਹੀਂ ਬਚਾਵੇਂਗਾ, ਮੈਂ ਸ਼ੇਰ ਦੁਆਰਾ ਫ਼ੜੇ ਅਤੇ ਧੂਏ ਜਾਣ ਵਾਲੇ ਜਾਨਵਰ ਵਰਗਾ ਹੋਵਾਂਗਾ। ਜਿਸ ਨੂੰ ਕੋਈ ਵੀ ਨਹੀਂ ਬਚਾਉਂਦਾ। See the chapterਪਵਿੱਤਰ ਬਾਈਬਲ O.V. Bible (BSI)2 ਮਤੇ ਕੋਈ ਬਬਰ ਸ਼ੇਰ ਵਾਂਙੁ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ ਟੋਟੇ ਕਰ ਛੱਡੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ। See the chapter |