ਜ਼ਬੂਰਾਂ ਦੀ ਪੋਥੀ 7:3 - ਪਵਿੱਤਰ ਬਾਈਬਲ3 ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਕੋਈ ਮੰਦਾ ਕੰਮ ਨਹੀਂ ਕੀਤਾ। ਮੈਂ ਵਾਅਦਾ ਕਰਦਾ ਹਾਂ ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ। See the chapterਪਵਿੱਤਰ ਬਾਈਬਲ O.V. Bible (BSI)3 ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੈਥੋਂ ਏਹ ਹੋਇਆ ਹੋਵੇ, ਜੇ ਮੇਰੀਂ ਹੱਥੀਂ ਬਦੀ ਹੋਈ ਹੋਵੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ, See the chapter |