ਜ਼ਬੂਰਾਂ ਦੀ ਪੋਥੀ 7:4 - ਪਵਿੱਤਰ ਬਾਈਬਲ4 ਮੈਂ ਆਪਣੇ ਕਿਸੇ ਵੀ ਸਹਾਇਕ ਦਾ ਮੰਦਾ ਕੰਮ ਨਹੀਂ ਕੀਤਾ। ਅਤੇ ਨਾ ਹੀ ਆਪਣੇ ਸਹਾਇਕ ਦੇ ਦੁਸ਼ਮਣਾਂ ਦੀ ਕੋਈ ਮਦਦ ਕੀਤੀ ਹੈ। See the chapterਪਵਿੱਤਰ ਬਾਈਬਲ O.V. Bible (BSI)4 ਜੇ ਮੈਂ ਆਪਣੇ ਮੇਲੀ ਨਾਲ ਬੁਰਿਆਈ ਕੀਤੀ ਹੋਵੇ, - ਸਗੋਂ ਮੈਂ ਤਾਂ ਆਪਣੇ ਬੇ ਸੱਬਬੋਂ ਵਿਰੋਧੀ ਨੂੰ ਛੁਡਾਇਆ ਹੈ – See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ See the chapter |