ਜ਼ਬੂਰਾਂ ਦੀ ਪੋਥੀ 8:1 - ਪਵਿੱਤਰ ਬਾਈਬਲ1 ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ। See the chapterਪਵਿੱਤਰ ਬਾਈਬਲ O.V. Bible (BSI)1 ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ। See the chapter |