Online Bible

- Advertisements -




ਜ਼ਬੂਰਾਂ ਦੀ ਪੋਥੀ 8:2 - ਪਵਿੱਤਰ ਬਾਈਬਲ

2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ

See the chapter Copy




ਜ਼ਬੂਰਾਂ ਦੀ ਪੋਥੀ 8:2

Follow us:

Advertisements


Advertisements