ਜ਼ਬੂਰਾਂ ਦੀ ਪੋਥੀ 8:4 - ਪਵਿੱਤਰ ਬਾਈਬਲ4 “ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?” See the chapterਪਵਿੱਤਰ ਬਾਈਬਲ O.V. Bible (BSI)4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? See the chapter |