Online Bible

- Advertisements -




ਜ਼ਬੂਰਾਂ ਦੀ ਪੋਥੀ 8:6 - ਪਵਿੱਤਰ ਬਾਈਬਲ

6 ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,

See the chapter Copy




ਜ਼ਬੂਰਾਂ ਦੀ ਪੋਥੀ 8:6

Follow us:

Advertisements


Advertisements