ਜ਼ਬੂਰਾਂ ਦੀ ਪੋਥੀ 9:10 - ਪਵਿੱਤਰ ਬਾਈਬਲ10 ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ, ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ। ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ। See the chapterਪਵਿੱਤਰ ਬਾਈਬਲ O.V. Bible (BSI)10 ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ। See the chapter |