ਜ਼ਬੂਰਾਂ ਦੀ ਪੋਥੀ 9:13 - ਪਵਿੱਤਰ ਬਾਈਬਲ13 ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ। ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ। ਮੈਨੂੰ ‘ਮੌਤ ਦੇ ਦਰਵਾਜ਼ੇ’ ਤੋਂ ਬਚਾਉ। See the chapterਪਵਿੱਤਰ ਬਾਈਬਲ O.V. Bible (BSI)13 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉਠਾ ਲੈਂਦਾ ਹੈਂ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਿਗਾਹ ਕਰ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ, See the chapter |