ਜ਼ਬੂਰਾਂ ਦੀ ਪੋਥੀ 9:15 - ਪਵਿੱਤਰ ਬਾਈਬਲ15 ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ। See the chapterਪਵਿੱਤਰ ਬਾਈਬਲ O.V. Bible (BSI)15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ। See the chapter |