Online Bible

- Advertisements -




ਜ਼ਬੂਰਾਂ ਦੀ ਪੋਥੀ 9:16 - ਪਵਿੱਤਰ ਬਾਈਬਲ

16 ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਉਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ।। ਹਿੱਗਯੋਨ ਸਲਹ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।

See the chapter Copy




ਜ਼ਬੂਰਾਂ ਦੀ ਪੋਥੀ 9:16

Follow us:

Advertisements


Advertisements