Online Bible

- Advertisements -




ਜ਼ਬੂਰਾਂ ਦੀ ਪੋਥੀ 9:18 - ਪਵਿੱਤਰ ਬਾਈਬਲ

18 ਕਈ ਵਾਰੀ, ਇੰਝ ਲਗਦਾ ਹੈ ਜਿਵੇਂ ਪਰਮੇਸ਼ੁਰ ਉਨ੍ਹਾਂ ਦੁੱਖੀ ਲੋਕਾਂ ਨੂੰ ਭੁੱਲ ਗਿਆ ਹੈ। ਕਈ ਵਾਰੀਂ ਇਹ ਵੀ ਲਗਦਾ ਹੈ ਜਿਵੇਂ ਉਨ੍ਹਾਂ ਨਿਮ੍ਰ ਲੋਕਾਂ ਨੂੰ ਕੋਈ ਆਸ ਨਹੀਂ ਹੈ। ਪਰ ਸੱਚਮੁੱਚ, ਪਰਮੇਸ਼ੁਰ ਅਜਿਹੇ ਲੋਕਾਂ ਨੂੰ ਸਦਾ ਲਈ ਨਾ ਭੁੱਲੇ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਕੰਗਾਲ ਤਾਂ ਸਦਾ ਵਿੱਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।

See the chapter Copy




ਜ਼ਬੂਰਾਂ ਦੀ ਪੋਥੀ 9:18

Follow us:

Advertisements


Advertisements